ਸੁਦੀਪਤੋ ਸੇਨ ਦੀ ਫਿਲਮ 'ਦਿ ਕੇਰਲ ਸਟੋਰੀ' ਬਾਕਸ ਆਫਿਸ 'ਤੇ ਕਾਫੀ ਕਮਾਈ ਕਰ ਰਹੀ ਹੈ। ਇਹ ਫਿਲਮ 200 ਕਰੋੜ ਦੇ ਕਲੱਬ 'ਚ ਸ਼ਾਮਲ ਹੋ ਗਈ ਹੈ।