ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਨੇ ਆਪਣੀਆਂ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ

ਤਸਵੀਰਾਂ 'ਚ ਉਹ ਪੀਲੇ ਰੰਗ ਦੀ ਡਰੈੱਸ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ

ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਨੇ ਥੋੜ੍ਹੇ ਸਮੇਂ 'ਚ ਹੀ ਇੰਡਸਟਰੀ 'ਚ ਕਾਫੀ ਨਾਂ ਕਮਾਇਆ ਹੈ

ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਬਹੁਤ ਮਸ਼ਹੂਰ ਹੈ ਤੇ ਉਸਦੇ 50 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ

ਆਮ ਤੌਰ 'ਤੇ ਉਹ ਆਪਣੇ ਗਲੈਮਰਸ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ

ਉਸ ਨੇ ਹਾਲ ਹੀ 'ਚ ਪੀਲੇ ਰੰਗ ਦੇ ਪਹਿਰਾਵੇ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ

ਇਸ 'ਚ ਉਹ ਕ੍ਰੌਪ ਟਾਪ ਅਤੇ ਹਾਈ ਕੱਟ ਸਲਿਟ 'ਚ ਨਜ਼ਰ ਆ ਰਹੀ ਹੈ

ਕ੍ਰਿਤੀ ਦੀ ਖਾਸ ਦੋਸਤ ਰੀਆ ਕਪੂਰ ਨੇ ਵੀ ਇਸ 'ਤੇ ਪ੍ਰਤੀਕਿਰਿਆ ਦਿੱਤੀ ਹੈ ਤੇ ਦਿਲ ਦਾ ਇਮੋਜੀ ਸ਼ੇਅਰ ਕੀਤਾ ਹੈ

ਅਦਾਕਾਰਾ ਨੇ ਕੈਪਸ਼ਨ ਵਿੱਚ ਲਿਖਿਆ - 'ਡੇ ਡ੍ਰੀਮਿੰਗ ਇਨ ਸਟਾਈਲ'

ਕ੍ਰਿਤੀ ਆਪਣੇ ਗਲੈਮਰਸ ਸਟਾਈਲ ਲਈ ਜਾਣੀ ਜਾਂਦੀ ਹੈ ਤੇ ਉਹ ਹਰ ਡਰੈੱਸ ਨੂੰ ਕੈਰੀ ਕਰਨਾ ਜਾਣਦੀ ਹੈ