ਦੱਸ ਦੇਈਏ ਕਿ ਦਿਸ਼ਾ ਪਟਨੀ ਦਾ ਇੰਸਟਾਗ੍ਰਾਮ ਅਕਾਊਂਟ ਉਨ੍ਹਾਂ ਦੀਆਂ ਬੋਲਡ ਤਸਵੀਰਾਂ ਅਤੇ ਵੀਡੀਓਜ਼ ਨਾਲ ਭਰਿਆ ਹੋਇਆ ਹੈ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਦਿਸ਼ਾ ਪਟਾਨੀ ਨੂੰ ਆਖਰੀ ਵਾਰ ਫਿਲਮ 'ਏਕ ਵਿਲੇਨ ਰਿਟਰਨਸ' 'ਚ ਦੇਖਿਆ ਗਿਆ ਸੀ, ਜਿਸ 'ਚ ਉਸ ਨੇ ਜੌਨ ਅਬ੍ਰਾਹਮ, ਅਰਜੁਨ ਕਪੂਰ ਅਤੇ ਤਾਰਾ ਸੁਤਾਰੀਆ ਵਰਗੇ ਸਿਤਾਰਿਆਂ ਨਾਲ ਕੰਮ ਕੀਤਾ ਸੀ।