ਦੀਪਿਕਾ ਪਾਦੂਕੋਣ- ਦੀਪਿਕਾ ਪਾਦੁਕੋਣ ਦੀ ਆਉਣ ਵਾਲੀ ਫਿਲਮ ਦਾ ਗੀਤ 'ਬੇਸ਼ਰਮ ਰੰਗ' ਹਾਲ ਹੀ 'ਚ ਰਿਲੀਜ਼ ਹੋਇਆ ਹੈ। ਜਿਸ 'ਚ ਦੀਪਿਕਾ ਸੁਪਰ ਹੌਟ ਲੁੱਕ 'ਚ ਨਜ਼ਰ ਆ ਰਹੀ ਹੈ। ਗੀਤ 'ਚ ਅਭਿਨੇਤਰੀ ਸੁਨਹਿਰੀ ਮੋਨੋਕਿਨੀ 'ਚ ਆਪਣੀ ਖੂਬਸੂਰਤੀ ਦਾ ਜਲਵਾ ਦਿਖਾ ਰਹੀ ਹੈ। ਉਸ ਦਾ ਇਹ ਲੁੱਕ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।