Viral Video: ਮਸ਼ਹੂਰ ਹਰਿਆਣਵੀ ਡਾਂਸਰ ਸਪਨਾ ਚੌਧਰੀ ਨੂੰ ਹਰਿਆਣਾ ਦੀ ਜਾਨ ਕਿਹਾ ਜਾਂਦਾ ਹੈ। ਦੇਸੀ ਕੁਈਨ ਦੇ ਨਾਂ ਨਾਲ ਮਸ਼ਹੂਰ ਸਪਨਾ ਚੌਧਰੀ ਆਪਣੇ ਡਾਂਸ ਵੀਡੀਓਜ਼ ਰਾਹੀਂ ਸੋਸ਼ਲ ਮੀਡੀਆ 'ਤੇ ਕਾਫੀ ਧੂਮ ਮਚਾਉਂਦੀ ਹੈ।