Aishwarya Rai on Salman Khan: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਐਸ਼ਵਰਿਆ ਰਾਏ ਇਨ੍ਹੀਂ ਦਿਨੀਂ ਪਤੀ ਅਭਿਸ਼ੇਕ ਬੱਚਨ ਨਾਲ ਤਲਾਕ ਦੀਆਂ ਅਫਵਾਹਾਂ ਕਾਰਨ ਸੁਰਖੀਆਂ 'ਚ ਹੈ।
ABP Sanjha

Aishwarya Rai on Salman Khan: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਐਸ਼ਵਰਿਆ ਰਾਏ ਇਨ੍ਹੀਂ ਦਿਨੀਂ ਪਤੀ ਅਭਿਸ਼ੇਕ ਬੱਚਨ ਨਾਲ ਤਲਾਕ ਦੀਆਂ ਅਫਵਾਹਾਂ ਕਾਰਨ ਸੁਰਖੀਆਂ 'ਚ ਹੈ।

ਅਭਿਸ਼ੇਕ ਦੀ ਅਦਾਕਾਰਾ ਨਿਮਰਤ ਕੌਰ ਨਾਲ ਡੇਟਿੰਗ ਦੀਆਂ ਅਫਵਾਹਾਂ ਤੋਂ ਬਾਅਦ ਬਿਆਨ ਨੇ ਵੀ ਇੰਟਰਨੈੱਟ ਉੱਪਰ ਹਲਚਲ ਮਚਾ ਦਿੱਤੀ ਹੈ। ਹਾਲਾਂਕਿ ਇਨ੍ਹਾਂ ਖਬਰਾਂ ਨੂੰ ਮਹਿਜ਼ ਅਫਵਾਹ ਦੱਸਿਆ ਜਾ ਰਿਹਾ ਹੈ।
ABP Sanjha

ਅਭਿਸ਼ੇਕ ਦੀ ਅਦਾਕਾਰਾ ਨਿਮਰਤ ਕੌਰ ਨਾਲ ਡੇਟਿੰਗ ਦੀਆਂ ਅਫਵਾਹਾਂ ਤੋਂ ਬਾਅਦ ਬਿਆਨ ਨੇ ਵੀ ਇੰਟਰਨੈੱਟ ਉੱਪਰ ਹਲਚਲ ਮਚਾ ਦਿੱਤੀ ਹੈ। ਹਾਲਾਂਕਿ ਇਨ੍ਹਾਂ ਖਬਰਾਂ ਨੂੰ ਮਹਿਜ਼ ਅਫਵਾਹ ਦੱਸਿਆ ਜਾ ਰਿਹਾ ਹੈ।

ਇਸ ਦੌਰਾਨ ਸੋਸ਼ਲ ਮੀਡੀਆ 'ਤੇ ਅਦਾਕਾਰਾ ਐਸ਼ਵਰਿਆ ਰਾਏ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਆਪਣੇ ਸਾਬਕਾ ਬੁਆਏਫ੍ਰੈਂਡ ਸਲਮਾਨ ਖਾਨ ਨੂੰ ਸਭ ਤੋਂ ਸੈਕਸੀ ਕਹਿੰਦੇ ਨਜ਼ਰ ਆ ਰਹੀ ਹੈ।
ABP Sanjha

ਇਸ ਦੌਰਾਨ ਸੋਸ਼ਲ ਮੀਡੀਆ 'ਤੇ ਅਦਾਕਾਰਾ ਐਸ਼ਵਰਿਆ ਰਾਏ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਆਪਣੇ ਸਾਬਕਾ ਬੁਆਏਫ੍ਰੈਂਡ ਸਲਮਾਨ ਖਾਨ ਨੂੰ ਸਭ ਤੋਂ ਸੈਕਸੀ ਕਹਿੰਦੇ ਨਜ਼ਰ ਆ ਰਹੀ ਹੈ।

ਹਾਲ ਹੀ 'ਚ ਐਸ਼ਵਰਿਆ ਰਾਏ ਦਾ ਇੱਕ ਪੁਰਾਣਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਉਨ੍ਹਾਂ ਨੇ ਸਲਮਾਨ ਖਾਨ ਨੂੰ 'ਸੈਕ*ਸੀ*ਸਟ ਐਂਡ ਗੋਰਜਿਅਸ ਮੈਨ' ਦੱਸਿਆ ਹੈ।
ABP Sanjha

ਹਾਲ ਹੀ 'ਚ ਐਸ਼ਵਰਿਆ ਰਾਏ ਦਾ ਇੱਕ ਪੁਰਾਣਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਉਨ੍ਹਾਂ ਨੇ ਸਲਮਾਨ ਖਾਨ ਨੂੰ 'ਸੈਕ*ਸੀ*ਸਟ ਐਂਡ ਗੋਰਜਿਅਸ ਮੈਨ' ਦੱਸਿਆ ਹੈ।

ABP Sanjha

ਜਿਵੇਂ ਹੀ ਇਹ ਵੀਡੀਓ ਵਾਇਰਲ ਹੋਇਆ, ਐਸ਼ਵਰਿਆ ਅਤੇ ਸਲਮਾਨ ਦੇ ਰਿਸ਼ਤੇ ਦੀ ਚਰਚਾ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਇਹ ਵੀਡੀਓ ਇੱਕ ਪੁਰਾਣੇ ਟੀਵੀ ਇੰਟਰਵਿਊ ਦਾ ਹੈ, ਜਦੋਂ ਐਸ਼ਵਰਿਆ ਅਤੇ ਸਲਮਾਨ ਦੇ ਰਿਸ਼ਤੇ ਵਿੱਚ ਖਟਾਸ ਨਹੀਂ ਆਈ ਸੀ।

ABP Sanjha

ਐਸ਼ਵਰਿਆ ਅਤੇ ਸਲਮਾਨ ਨੇ 1999 'ਚ ਆਈ ਫਿਲਮ 'ਹਮ ਦਿਲ ਦੇ ਚੁਕੇ ਸਨਮ' ਦੌਰਾਨ ਇੱਕ-ਦੂਜੇ ਨਾਲ ਰੋਮਾਂਸ ਕੀਤਾ ਸੀ ਅਤੇ ਉਨ੍ਹਾਂ ਦੀ ਜੋੜੀ ਨੇ ਉਸ ਸਮੇਂ ਕਾਫੀ ਸੁਰਖੀਆਂ ਬਟੋਰੀਆਂ ਸਨ।

ABP Sanjha

ਇਹ ਉਹ ਸਮਾਂ ਸੀ ਜਦੋਂ ਦੋਵੇਂ ਇੱਕ-ਦੂਜੇ ਦੇ ਬਹੁਤ ਕਰੀਬ ਸਨ ਅਤੇ ਉਨ੍ਹਾਂ ਦਾ ਰਿਸ਼ਤਾ ਕਿਸੇ ਤੋਂ ਲੁਕਿਆ ਨਹੀਂ ਸੀ।

ABP Sanjha

ਹਾਲਾਂਕਿ ਬਾਅਦ 'ਚ ਉਨ੍ਹਾਂ ਦਾ ਰਿਸ਼ਤਾ ਟੁੱਟ ਗਿਆ ਅਤੇ ਐਸ਼ਵਰਿਆ ਨੇ ਜਨਤਕ ਤੌਰ 'ਤੇ ਸਲਮਾਨ 'ਤੇ ਸਰੀਰਕ ਅਤੇ ਮਾਨਸਿਕ ਪਰੇਸ਼ਾਨੀ ਦਾ ਦੋਸ਼ ਲਗਾਇਆ ਸੀ।

ABP Sanjha

ਇਸ ਦੌਰਾਨ, ਸਿਮੀ ਗਰੇਵਾਲ ਦੇ ਸ਼ੋਅ ਵਿੱਚ ਐਸ਼ਵਰਿਆ ਤੋਂ ਪੁੱਛਿਆ ਗਿਆ ਕਿ ਬਾਲੀਵੁੱਡ ਦੀ ਸਭ ਤੋਂ ਸੈਕਸੀ ਅਤੇ ਸਭ ਤੋਂ ਖੂਬਸੂਰਤ ਅਦਾਕਾਰ ਕੌਣ ਹੈ।

ABP Sanjha

ਇਸ 'ਤੇ ਐਸ਼ਵਰਿਆ ਕੁਝ ਦੇਰ ਲਈ ਚੁੱਪ ਹੋ ਗਈ ਅਤੇ ਫਿਰ ਕਿਹਾ, 'ਹਾਲ ਹੀ ਵਿੱਚ ਅੰਤਰਰਾਸ਼ਟਰੀ ਪੱਧਰ 'ਤੇ ਭਾਰਤੀ ਪੁਰਸ਼ਾਂ ਵਿੱਚ ਸਭ ਤੋਂ ਵਧੀਆ ਲੁਕਿੰਗ ਵਾਲਾ ਵਿਅਕਤੀ ਚੁਣਿਆ ਗਿਆ ਹੈ, ਉਹ ਹੈ ਸਲਮਾਨ।'

ABP Sanjha

ਅਭਿਨੇਤਰੀ ਨੇ ਇਹ ਬਿਆਨ ਉਦੋਂ ਦਿੱਤਾ ਸੀ ਜਦੋਂ ਇਕ ਅਮਰੀਕੀ ਮੈਗਜ਼ੀਨ ਨੇ 'ਦੁਨੀਆਂ ਦੇ ਸਭ ਤੋਂ ਵਧੀਆ ਦਿਖਣ ਵਾਲੇ ਪੁਰਸ਼ਾਂ' ਦੀ ਸੂਚੀ 'ਚ ਸਲਮਾਨ ਖਾਨ ਨੂੰ ਸੱਤਵਾਂ ਸਥਾਨ ਦਿੱਤਾ ਸੀ।

ABP Sanjha

ਦੱਸ ਦੇਈਏ ਕਿ ਐਸ਼ਵਰਿਆ ਅਤੇ ਸਲਮਾਨ ਦਾ ਰਿਸ਼ਤਾ ਸਾਲ 2002 'ਚ ਟੁੱਟ ਗਿਆ ਸੀ ਅਤੇ ਐਸ਼ਵਰਿਆ ਨੇ ਸਲਮਾਨ 'ਤੇ ਕਈ ਗੰਭੀਰ ਦੋਸ਼ ਲਗਾਏ ਸਨ।