Aamir Khan: ਬਾਲੀਵੁੱਡ ਅਦਾਕਾਰ ਆਮਿਰ ਖਾਨ ਮਿਸਟਰ ਪਰਫੈਕਸ਼ਨਿਸਟ ਦੇ ਨਾਅ ਤੋਂ ਦੁਨੀਆ ਭਰ ਵਿੱਚ ਮਸ਼ਹੂਰ ਹਨ। ਇਸ ਨਾਮੀ ਅਦਾਕਾਰ ਨੇ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ ਅਤੇ ਵੱਖਰੀ ਪਛਾਣ ਕਾਇਮ ਕੀਤੀ ਹੈ।