Kapil Sharma Gets Death Threats: ਰਾਜਪਾਲ ਯਾਦਵ, ਸੁਗੰਧਾ ਮਿਸ਼ਰਾ ਅਤੇ ਰੇਮੋ ਡਿਸੂਜ਼ਾ ਤੋਂ ਬਾਅਦ ਹੁਣ ਕਾਮੇਡੀਅਨ ਕਪਿਲ ਸ਼ਰਮਾ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।
ABP Sanjha

Kapil Sharma Gets Death Threats: ਰਾਜਪਾਲ ਯਾਦਵ, ਸੁਗੰਧਾ ਮਿਸ਼ਰਾ ਅਤੇ ਰੇਮੋ ਡਿਸੂਜ਼ਾ ਤੋਂ ਬਾਅਦ ਹੁਣ ਕਾਮੇਡੀਅਨ ਕਪਿਲ ਸ਼ਰਮਾ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

ਇਸ ਤੋਂ ਪਹਿਲਾਂ ਰਾਜਪਾਲ ਯਾਦਵ, ਟੀਵੀ ਅਦਾਕਾਰਾ ਸੁਗੰਧਾ ਮਿਸ਼ਰਾ ਅਤੇ ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਨੂੰ ਵੀ ਪਾਕਿਸਤਾਨ ਤੋਂ ਧਮਕੀ ਭਰੇ ਈਮੇਲ ਮਿਲੇ ਸਨ।
ABP Sanjha

ਇਸ ਤੋਂ ਪਹਿਲਾਂ ਰਾਜਪਾਲ ਯਾਦਵ, ਟੀਵੀ ਅਦਾਕਾਰਾ ਸੁਗੰਧਾ ਮਿਸ਼ਰਾ ਅਤੇ ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਨੂੰ ਵੀ ਪਾਕਿਸਤਾਨ ਤੋਂ ਧਮਕੀ ਭਰੇ ਈਮੇਲ ਮਿਲੇ ਸਨ।

ਧਮਕੀ ਦੇਣ ਵਾਲੇ ਵਿਅਕਤੀ ਨੇ ਕਪਿਲ ਸ਼ਰਮਾ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਗੁਆਂਢੀਆਂ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ABP Sanjha

ਧਮਕੀ ਦੇਣ ਵਾਲੇ ਵਿਅਕਤੀ ਨੇ ਕਪਿਲ ਸ਼ਰਮਾ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਗੁਆਂਢੀਆਂ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਇਸ ਮਾਮਲੇ ਵਿੱਚ, ਅੰਬੋਲੀ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਬੀਐਨਐਸ ਦੀ ਧਾਰਾ 351(3) ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ABP Sanjha

ਇਸ ਮਾਮਲੇ ਵਿੱਚ, ਅੰਬੋਲੀ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਬੀਐਨਐਸ ਦੀ ਧਾਰਾ 351(3) ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ABP Sanjha

ਕਪਿਲ ਸ਼ਰਮਾ ਤੋਂ ਪਹਿਲਾਂ ਰਾਜਪਾਲ ਯਾਦਵ, ਰੇਮੋ ਡਿਸੂਜ਼ਾ ਅਤੇ ਸੁਗੰਧਾ ਮਿਸ਼ਰਾ ਨੂੰ ਜੋ ਧਮਕੀ ਭਰੀ ਮੇਲ ਵਿੱਚ ਆਇਆ ਸੀ, ਉਸ ਵਿੱਚ ਲਿਖਿਆ ਹੈ- 'ਅਸੀਂ ਤੁਹਾਡੀਆਂ ਹਾਲੀਆ ਕਾਰਵਾਈਆਂ 'ਤੇ ਨਜ਼ਰ ਰੱਖ ਰਹੇ ਹਾਂ।'

ABP Sanjha

ਸਾਡਾ ਮੰਨਣਾ ਹੈ ਕਿ ਇਹ ਜ਼ਰੂਰੀ ਹੈ ਕਿ ਅਸੀਂ ਤੁਹਾਡੇ ਧਿਆਨ ਵਿੱਚ ਇੱਕ ਸੰਵੇਦਨਸ਼ੀਲ ਮਾਮਲਾ ਲਿਆਈਏ। ਇਹ ਕੋਈ ਜਨਤਕ ਸਟੰਟ ਜਾਂ ਤੁਹਾਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਨਹੀਂ ਹੈ।

ABP Sanjha

ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਇਸ ਸੁਨੇਹੇ ਨੂੰ ਬਹੁਤ ਗੰਭੀਰਤਾ ਨਾਲ ਲਓ ਅਤੇ ਗੁਪਤਤਾ ਬਣਾਈ ਰੱਖੋ। ਮੇਲ ਵਿੱਚ ਅੱਗੇ ਲਿਖਿਆ ਸੀ, 'ਅਜਿਹਾ ਨਾ ਕਰਨ ਤੇ ਨਤੀਜੇ ਖਤਰਨਾਕ ਹੋ ਸਕਦੇ ਹਨ ਜੋ ਤੁਹਾਡੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਉੱਤੇ ਅਸਰ ਪਾ ਸਕਦੇ ਹਨ।'

ABP Sanjha

ਅਸੀ ਅਗਲੇ 8 ਘੰਟਿਆਂ ਦੇ ਅੰਦਰ ਤੁਹਾਡੇ ਤੋਂ ਤੁਰੰਤ ਜਵਾਬ ਦੀ ਉਮੀਦ ਕਰਦੇ ਹਾਂ। ਜੇਕਰ ਸਾਨੂੰ ਕੋਈ ਜਵਾਬ ਨਹੀਂ ਮਿਲਦਾ ਹੈ, ਤਾਂ ਅਸੀਂ ਮੰਨ ਲਵਾਂਗੇ ਕਿ ਤੁਸੀਂ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ ਅਤੇ ਲੋੜੀਂਦੀ ਕਾਰਵਾਈ ਕਰਾਂਗੇ। ਵਿਸ਼ਨੂੰ।

ABP Sanjha

ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੇ ਹਾਲ ਹੀ ਵਿੱਚ ਰਿਲੀਜ਼ ਹੋਏ ਮਿਊਜ਼ਿਕ ਵੀਡੀਓ 'ਗਿਲਟ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਇਸ ਗਾਣੇ ਨੂੰ ਖੁਦ ਕਪਿਲ ਸ਼ਰਮਾ ਨੇ ਗਾਇਆ ਹੈ।