Delhi's Viral Vada Pav Girl: ਸਲਮਾਨ ਖਾਨ ਦੇ ਵਿਵਾਦਿਤ ਸ਼ੋਅ 'ਬਿੱਗ ਬੌਸ ਓਟੀਟੀ 3' ਨੂੰ ਲੈ ਕੇ ਕਾਫੀ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਸ਼ੋਅ ਨੂੰ ਲੈ ਕੇ ਕਾਫੀ ਸਮੇਂ ਤੋਂ ਕੁਝ ਅਪਡੇਟਸ ਆ ਰਹੇ ਹਨ।