Influencer Ankit Kalra Passes Away: ਸੋਸ਼ਲ ਮੀਡੀਆ ਇੰਫਲੁਇੰਸਰ ਅੰਕਿਤ ਕਾਲੜਾ ਨੂੰ ਲੈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਸ ਸਮੇਂ ਕਾਲੜਾ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ।