Sunita Ahuja on Drinking: ਗੋਵਿੰਦਾ ਦੀ ਪਤਨੀ ਸੁਨੀਤਾ ਆਹੂਜਾ ਆਪਣੇ ਬੇਬਾਕ ਅੰਦਾਜ਼ ਲਈ ਜਾਣੀ ਜਾਂਦੀ ਹੈ। ਉਨ੍ਹਾਂ ਨੇ ਗੋਵਿੰਦਾ ਨਾਲ ਆਪਣੇ ਰਿਸ਼ਤੇ ਤੋਂ ਲੈ ਕੇ ਆਪਣੀ ਨਿੱਜੀ ਜ਼ਿੰਦਗੀ ਅਤੇ ਬੱਚਿਆਂ ਤੱਕ, ਕਈ ਇੰਟਰਵਿਊਆਂ ਵਿੱਚ ਦਿਲਚਸਪ ਖੁਲਾਸੇ ਕੀਤੇ ਹਨ।