Hina Khan Battling Cancer: ਮਸ਼ਹੂਰ ਅਦਾਕਾਰਾ ਹਿਨਾ ਖਾਨ ਕੈਂਸਰ ਦੀ ਬਿਮਾਰੀ ਨੂੰ ਲੈ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਹਾਲਾਂਕਿ ਇਲਾਜ ਵਿਚਾਲੇ ਅਦਾਕਾਰਾ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਐਕਟਿਵ ਵੇਖਿਆ ਜਾਂਦਾ ਹੈ।
ABP Sanjha

Hina Khan Battling Cancer: ਮਸ਼ਹੂਰ ਅਦਾਕਾਰਾ ਹਿਨਾ ਖਾਨ ਕੈਂਸਰ ਦੀ ਬਿਮਾਰੀ ਨੂੰ ਲੈ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਹਾਲਾਂਕਿ ਇਲਾਜ ਵਿਚਾਲੇ ਅਦਾਕਾਰਾ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਐਕਟਿਵ ਵੇਖਿਆ ਜਾਂਦਾ ਹੈ।

ਉਹ ਅਕਸਰ ਆਪਣੇ ਵੀਡੀਓ ਅਤੇ ਸਿਹਤ ਸਬੰਧੀ ਅਪਡੇਟ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਿਚਾਲੇ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਪ੍ਰਸ਼ੰਸਕਾਂ ਦੇ ਹੋਸ਼ ਉਡਾ ਦਿੱਤੇ ਹਨ।
ABP Sanjha

ਉਹ ਅਕਸਰ ਆਪਣੇ ਵੀਡੀਓ ਅਤੇ ਸਿਹਤ ਸਬੰਧੀ ਅਪਡੇਟ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਿਚਾਲੇ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਪ੍ਰਸ਼ੰਸਕਾਂ ਦੇ ਹੋਸ਼ ਉਡਾ ਦਿੱਤੇ ਹਨ।

ਦਰਅਸਲ, ਕੈਂਸਰ ਦੀ ਬਿਮਾਰੀ ਵਿਚਾਲੇ ਹਿਨਾ ਖਾਨ ਆਪਣੇ ਕੰਮ ‘ਤੇ ਵੀ ਫੋਕਸ ਕਰ ਰਹੀ ਹੈ। ਅਦਾਕਾਰਾ ਨੇ ਹੁਣ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।
ABP Sanjha

ਦਰਅਸਲ, ਕੈਂਸਰ ਦੀ ਬਿਮਾਰੀ ਵਿਚਾਲੇ ਹਿਨਾ ਖਾਨ ਆਪਣੇ ਕੰਮ ‘ਤੇ ਵੀ ਫੋਕਸ ਕਰ ਰਹੀ ਹੈ। ਅਦਾਕਾਰਾ ਨੇ ਹੁਣ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।

ਜਿਸ ‘ਚ ਉਸ ਨੇ ਆਪਣੀ ਬਿਮਾਰੀ ਦੇ ਸਫ਼ਰ ਨੂੰ ਵੀ ਬਿਆਨ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹਿਨਾ ਖ਼ਾਨ ਰੈਂਪ ਵਾਕ ਕਰਨ ਦੇ ਲਈ ਤਿਆਰ ਹੋ ਰਹੀ ਹੈ ਅਤੇ ਉਸ ਦੀਆਂ ਕਈ ਫੀਮੇਲ ਫੈਨਜ਼ ਵੀ ਉਸ ਦੇ ਕੋਲ ਖੜ੍ਹੀਆਂ ਹੋਈਆਂ ਹਨ।

ਹਿਨਾ ਖਾਨ ਵੀ ਬੜੇ ਹੀ ਪਿਆਰ ਦੇ ਨਾਲ ਇਨ੍ਹਾਂ ਫੀਮੇਲ ਫੈਨਜ਼ ਨੂੰ ਮਿਲਦੀ ਹੋਈ ਨਜ਼ਰ ਆ ਰਹੀ ਹੈ। ਹਿਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਵੀ ਸਾਂਝੀ ਕੀਤੀ ਹੈ।

ABP Sanjha

ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਮੈਨੂੰ ਬਹੁਤ ਜ਼ਿਆਦਾ ਦਰਦ ਹੋ ਰਿਹਾ ਹੈ ਅਤੇ ਇਸ ਦਰਦ ਦੇ ਕਾਰਨ ਮੈਂ ਕੁਝ ਮਿੰਟਾਂ ਤੱਕ ਵੀ ਖੜ੍ਹੀ ਨਹੀਂ ਰਹਿ ਸਕਦੀ। ਇਹ ਇੱਕ ਈਵੈਂਟ ਸੀ, ਜਿਸ ਦੇ ਨਾਲ ਮੈਂ ਬਿਮਾਰ ਹੋਣ ਤੋਂ ਪਹਿਲਾਂ ਇਕਰਾਰਨਾਮਾ ਕੀਤਾ ਸੀ।

ABP Sanjha

ਹਾਲਾਂਕਿ ਅਦਾਕਾਰਾ ਨੇ ਦੱਸਿਆ ਕਿ ਉਹ ਆਪਣੀ ਬਿਮਾਰੀ ਨੂੰ ਵੇਖਦੇ ਹੋਏ ਇਸ ਐਗਰੀਮੈਂਟ ਨੂੰ ਰੱਦ ਕਰਨਾ ਚਾਹੁੰਦੀ ਸੀ ਅਤੇ ਇਸ ਈਵੈਂਟ ਦੇ ਲਈ ਸਟੇਜ ‘ਤੇ ਮੈਂ ਇੱਕ ਤੋਂ ਅੱਧੇ ਘੰਟੇ ਤੱਕ ਖੜ੍ਹੇ ਰਹਿਣਾ ਸੀ।

ABP Sanjha

ਉਨ੍ਹਾਂ ਕਿਹਾ ਕਿ ਮੈਂ ਬਹੁਤ ਘਬਰਾਈ ਹੋਈ ਸੀ ਅਤੇ ਮੈਨੂੰ ਇਹ ਲੱਗ ਰਿਹਾ ਸੀ ਕਿ ਪਤਾ ਨਹੀਂ ਮੈਂ ਇਹ ਕਰ ਸਕਾਂਗੀ ਜਾਂ ਨਹੀਂ।

ABP Sanjha

ਪਰ ਕਿਸੇ ਤਰ੍ਹਾਂ ਪ੍ਰਮਾਤਮਾ ਨੇ ਮੈਨੂੰ ਬਹੁਤ ਤਾਕਤ ਦਿੱਤੀ ਅਤੇ ਮੈਂ ਇਸ ਨੂੰ ਕਰਨ ‘ਚ ਕਾਮਯਾਬ ਰਹੀ’। ਅਦਾਕਾਰਾ ਦਾ ਹੌਸਲਾ ਦੇਖਦੇ ਹੋਏ ਪ੍ਰਸ਼ੰਸਕ ਇਸ ਉੱਪਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।