Celina Jaitly: ਕੋਲਕਾਤਾ ਦੀ ਮਹਿਲਾ ਡਾਕਟਰ ਦੇ ਕਤਲ ਨੂੰ ਲੈ ਦੇਸ਼ ਭਰ ਵਿੱਚ ਗੁੱਸੇ ਦਾ ਮਾਹੌਲ ਬਣਿਆ ਹੋਇਆ ਹੈ। ਇਸ ਵਿਚਾਲੇ ਆਮ ਜਨਤਾ ਦੇ ਨਾਲ-ਨਾਲ ਫਿਲਮੀ ਸਿਤਾਰੇ ਤੱਕ ਇਸ ਉੱਪਰ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਹਨ।