Kangana Ranaut On Politics: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੇ ਬੇਬਾਕ ਬਿਆਨਾਂ ਲਈ ਜਾਣੀ ਜਾਂਦੀ ਹੈ। ਮੁੱਦਾ ਕੋਈ ਵੀ ਹੋਵੇ ਕੰਗਨਾ ਆਪਣੀ ਗੱਲ ਖੁੱਲ੍ਹ ਕੇ ਸਭ ਦੇ ਸਾਹਮਣੇ ਰੱਖਦੀ ਹੈ।