Malaika Arora Sit Karan Johar Lap: ਬਾਲੀਵੁੱਡ ਦੀ ਮਸ਼ਹੂਰ ਅਤੇ ਖੂਬਸੂਰਤ ਅਦਾਕਾਰਾ ਮਲਾਇਕਾ ਅਰੋੜਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਰਹੀ ਹੈ।