Karan Johar: ਮਸ਼ਹੂਰ ਬਾਲੀਵੁੱਡ ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਕਰਨ ਜੌਹਰ ਦੀ ਲਵ ਲਾਈਫ ਬਾਰੇ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਪੂਰਾ ਭਾਰਤ ਜਾਣਨਾ ਚਾਹੁੰਦਾ ਹੈ ਕਿ ਉਹ ਕਿਸ ਨੂੰ ਡੇਟ ਕਰ ਰਹੇ ਹਨ।