Pakistan On Salman: ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਦੋਸਤ ਬਾਬਾ ਸਿੱਦੀਕੀ ਦਾ ਇਸ ਮਹੀਨੇ ਲਾਰੈਂਸ ਬਿਸ਼ਨੋਈ ਗੈਂਗ ਨੇ ਕਤਲ ਕਰ ਦਿੱਤਾ ਸੀ। ਇਸ ਕਾਰਨ ਉਹ ਕਾਫੀ ਚਿੰਤਤ ਹੈ। ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ।