Video Leaked: ਮਨੋਰੰਜਨ ਜਗਤ ਵਿੱਚ ਫਿਲਮੀ ਸਿਤਾਰਿਆਂ ਨਾਲ ਅਜਿਹੀਆਂ ਕਈ ਘਟਨਾਵਾਂ ਹੁੰਦੀਆਂ ਹਨ, ਜਿਨ੍ਹਾਂ ਨਾਲ ਦੁਨੀਆ ਭਰ ਵਿੱਚ ਹਲਚਲ ਮੱਚ ਜਾਂਦੀ ਹੈ।



ਹਾਲਾਂਕਿ ਕਿ ਕਈ ਸਿਤਾਰੇ ਅਜਿਹੇ ਵੀ ਹਨ ਜਿਨ੍ਹਾਂ ਦੇ ਉਨ੍ਹਾਂ ਦੇ ਘਰਾਂ ਤੋਂ ਹੀ ਪ੍ਰਾਈਵੇਟ ਵੀਡੀਓ ਲੀਕ ਹੋ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਸੁਰਖੀਆਂ ਵਿੱਚ ਆਇਆ ਹੈ।



ਦੱਸ ਦੇਈਏ ਕਿ ਇੱਥੇ ਅਸੀ ਅਭਿਨੇਤਰੀ ਉਰਵਸ਼ੀ ਰੌਤੇਲਾ ਦੇ ਵੀਡੀਓ ਬਾਰੇ ਗੱਲ ਕਰ ਰਹੇ ਹਾਂ। ਉਹ ਅਕਸਰ ਆਪਣੀਆਂ ਬੋਲਡ ਅਤੇ ਗਲੈਮਰਸ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ,



ਪਰ ਇਸ ਦੌਰਾਨ ਉਨ੍ਹਾਂ ਦਾ ਇਕ ਪ੍ਰਾਈਵੇਟ ਵੀਡੀਓ ਲੀਕ ਹੋ ਗਿਆ ਹੈ। ਜਿਸ ਤੋਂ ਬਾਅਦ ਉਹ ਚਰਚਾ 'ਚ ਆ ਗਈ ਹੈ।



ਦੱਸ ਦੇਈਏ ਕਿ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਵੀ ਕਾਫੀ ਹੈਰਾਨ ਹਨ ਅਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੰਦੇ ਨਜ਼ਰ ਆ ਰਹੇ ਹਨ।



ਉਰਵਸ਼ੀ ਰੌਤੇਲਾ ਦਾ ਬਾਥਰੂਮ ਵਿੱਚ ਨਹਾਉਂਦੇ ਹੋਏ ਇਹ ਵੀਡੀਓ ਲੀਕ ਹੋਇਆ ਹੈ। ਵੀਡੀਓ 'ਚ ਅਦਾਕਾਰਾ ਬਾਥਰੂਮ 'ਚ ਨਹਾਉਣ ਲਈ ਆਪਣੇ ਕੱਪੜੇ ਉਤਾਰਦੀ ਨਜ਼ਰ ਆ ਰਹੀ ਹੈ।



ਉਰਵਸ਼ੀ ਰੌਤੇਲਾ ਦਾ ਨਿੱਜੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਨੇ ਉਸ ਦੀ ਆਲੋਚਨਾ ਕਰਨੀ ਸ਼ੁਰੂ ਕਰ ਦਿੱਤੀ ਹੈ।



ਗੁੱਸਾ ਜ਼ਾਹਰ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ, 'ਇਹ ਇਕ ਸਸਤਾ ਪ੍ਰਮੋਸ਼ਨਲ ਸਟੰਟ ਹੈ।' ਦੂਜੇ ਨੇ ਲਿਖਿਆ, 'ਪਬਲੀਸਿਟੀ ਲਈ ਸਾਲਾ ਕੁਝ ਵੀ ਕਰੇਗਾ।'



ਤੀਜੇ ਨੇ ਦਾਅਵਾ ਕੀਤਾ, 'ਉਸ ਨੇ ਆਪਣੇ ਗਲੇ ਵਿਚ ਮੰਗਲਸੂਤਰ ਪਾਇਆ ਹੋਇਆ ਹੈ, ਇਹ ਸਿਰਫ ਇਕ ਫਿਲਮੀ ਸੀਨ ਹੈ। ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ, 'ਨੋਟਿਸ ਹੋਣ ਲਈ ਕੁਝ ਵੱਖ-ਵੱਖ ਤਰ੍ਹਾਂ ਦੇ ਸਟੰਟ ਅਜ਼ਮਾਓ।'