Malaika Arora Father Death: ਮਸ਼ਹੂਰ ਅਦਾਕਾਰਾ ਮਲਾਇਕਾ ਅਰੋੜਾ ਨਾਲ ਜੁੜੀ ਦੁਖਦ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਅਦਾਕਾਰਾ ਦੇ ਪਿਤਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ।