Abhishek Bachchan and Nimrat Kaur Affair: ਮਸ਼ਹੂਰ ਫਿਲਮੀ ਸਟਾਰ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਵਿਚਾਲੇ ਲਗਾਤਾਰ ਤਲਾਕ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
ABP Sanjha

Abhishek Bachchan and Nimrat Kaur Affair: ਮਸ਼ਹੂਰ ਫਿਲਮੀ ਸਟਾਰ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਵਿਚਾਲੇ ਲਗਾਤਾਰ ਤਲਾਕ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

ਹਾਲਾਂਕਿ ਉਨ੍ਹਾਂ ਵੱਲੋਂ ਇਸ ਮਾਮਲੇ ਉੱਪਰ ਲਗਾਤਾਰ ਚੁੱਪੀ ਧਾਰੀ ਹੋਈ ਹੈ। ਦੱਸ ਦੇਈਏ ਕਿ ਅਭਿਸ਼ੇਕ ਬੱਚਨ ਦਾ ਨਾਂਅ ਅਦਾਕਾਰਾ ਨਿਮਰਤ ਕੌਰ ਨਾਲ ਜੋੜਿਆ ਜਾ ਰਿਹਾ ਹੈ। ਦਰਅਸਲ, ਨਿਮਰਤ ਉੱਪਰ ਐਸ਼-ਅਭਿਸ਼ੇਕ ਦਾ ਘਰ ਤੋੜਨ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ।

ਅਸਲ 'ਚ, ਅਭਿਸ਼ੇਕ ਬੱਚਨ ਅਤੇ ਨਿਮਰਤ ਕੌਰ ਵਿਚਾਲੇ ਐਕਸਟਰਾ ਮੈਰਿਟਲ ਅਫੇਅਰ ਦੀਆਂ ਖਬਰਾਂ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ।
ABP Sanjha

ਅਸਲ 'ਚ, ਅਭਿਸ਼ੇਕ ਬੱਚਨ ਅਤੇ ਨਿਮਰਤ ਕੌਰ ਵਿਚਾਲੇ ਐਕਸਟਰਾ ਮੈਰਿਟਲ ਅਫੇਅਰ ਦੀਆਂ ਖਬਰਾਂ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ।

ਇਹ ਖਬਰ ਕਾਫੀ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਪ੍ਰਸ਼ੰਸਕ ਅਭਿਸ਼ੇਕ ਅਤੇ ਨਿਮਰਤ ਨੂੰ ਕਾਫੀ ਟ੍ਰੋਲ ਕਰ ਰਹੇ ਹਨ। ਹੁਣ ਇਨ੍ਹਾਂ ਖਬਰਾਂ ਤੋਂ ਪਰੇਸ਼ਾਨ ਨਿਮਰਤ ਕੌਰ ਨੇ ਆਪਣਾ ਬਿਆਨ ਦਿੱਤਾ ਹੈ।
ABP Sanjha

ਇਹ ਖਬਰ ਕਾਫੀ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਪ੍ਰਸ਼ੰਸਕ ਅਭਿਸ਼ੇਕ ਅਤੇ ਨਿਮਰਤ ਨੂੰ ਕਾਫੀ ਟ੍ਰੋਲ ਕਰ ਰਹੇ ਹਨ। ਹੁਣ ਇਨ੍ਹਾਂ ਖਬਰਾਂ ਤੋਂ ਪਰੇਸ਼ਾਨ ਨਿਮਰਤ ਕੌਰ ਨੇ ਆਪਣਾ ਬਿਆਨ ਦਿੱਤਾ ਹੈ।

ABP Sanjha

ਨਿਮਰਤ ਨੇ ਅਜਿਹਾ ਬਿਆਨ ਦਿੱਤਾ ਹੈ, ਜਿਸ ਨੂੰ ਸੁਣ ਕੇ ਲੋਕ ਹੈਰਾਨ ਰਹਿ ਗਏ। ਇਕ ਵੈੱਬ ਪੋਰਟਲ ਦੀ ਰਿਪੋਰਟ ਮੁਤਾਬਕ ਨਿਮਰਤ ਨੇ ਕਿਹਾ, 'ਮੈਂ ਕੁਝ ਵੀ ਕਰ ਸਕਦੀ ਹਾਂ ਅਤੇ ਲੋਕ ਫਿਰ ਵੀ ਉਹੀ ਕਹਿਣਗੇ ਜੋ ਉਹ ਚਾਹੁੰਦੇ ਹਨ।

ABP Sanjha

ਅਜਿਹੀਆਂ ਗੱਪਾਂ ਨੂੰ ਰੋਕਣਾ ਸੰਭਵ ਨਹੀਂ ਹੈ, ਅਤੇ ਮੈਂ ਆਪਣੇ ਕੰਮ 'ਤੇ ਧਿਆਨ ਦੇਣਾ ਪਸੰਦ ਕਰਦੀ ਹਾਂ। ਨਿਮਰਤ ਦੇ ਇਸ ਬਿਆਨ ਤੋਂ ਸਾਫ ਪਤਾ ਲੱਗਦਾ ਹੈ ਕਿ ਉਹ ਵੀ ਰਿਸ਼ਤੇ ਦੀਆਂ ਅਫਵਾਹਾਂ ਤੋਂ ਕਾਫੀ ਤੰਗ ਆ ਚੁੱਕੀ ਹੈ।

ABP Sanjha

ਨਿਮਰਤ ਨੇ ਅਭਿਸ਼ੇਕ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ। ਇਸ ਬਿਆਨ 'ਚ ਨਿਮਰਤ ਨੇ ਅਭਿਸ਼ੇਕ ਨਾਲ ਆਪਣੇ ਰਿਸ਼ਤੇ ਦੀਆਂ ਖਬਰਾਂ ਦਾ ਨਾ ਤਾਂ ਪੂਰੀ ਤਰ੍ਹਾਂ ਇਨਕਾਰ ਕੀਤਾ ਹੈ ਅਤੇ ਨਾ ਹੀ ਪੁਸ਼ਟੀ ਕੀਤੀ ਹੈ,

ABP Sanjha

ਜਿਸ ਤੋਂ ਬਾਅਦ ਹੁਣ ਪ੍ਰਸ਼ੰਸਕ ਹੋਰ ਵੀ ਉਲਝਣ 'ਚ ਪੈ ਗਏ ਹਨ। ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ ਪਲੇਟਫਾਰਮ ਰੈੱਡਡਿਟ 'ਤੇ ਇਕ ਪੋਸਟ ਵਾਇਰਲ ਹੋਈ ਸੀ,

ABP Sanjha

ਜਿਸ 'ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਨਿਮਰਤ ਅਤੇ ਅਭਿਸ਼ੇਕ ਦੇ ਰਿਸ਼ਤਾ 'ਦਸਵੀ' ਦੀ ਸ਼ੂਟਿੰਗ ਤੋਂ ਬਾਅਦ ਹੀ ਸ਼ੁਰੂ ਹੋਇਆ ਸੀ। ਇੰਨਾ ਹੀ ਨਹੀਂ, ਸੋਸ਼ਲ ਮੀਡੀਆ ਦੀਆਂ ਕਈ ਖਬਰਾਂ ਤਾਂ ਇਹ ਵੀ ਦਾਅਵਾ ਕਰ ਰਹੀਆਂ ਹਨ

ਕਿ ਐਸ਼ਵਰਿਆ ਰਾਏ ਅਤੇ ਅਭਿਸ਼ੇਕ ਦੋਵੇਂ ਹੁਣ ਇਕੱਠੇ ਨਹੀਂ ਹਨ ਸਗੋਂ ਵੱਖ-ਵੱਖ ਰਹਿ ਰਹੇ ਹਨ। ਖੈਰ, ਹੁਣ ਇਹ ਦੋਵੇਂ ਹੀ ਦੱਸ ਸਕਦੇ ਹਨ ਕਿ ਅਭਿਸ਼ੇਕ ਅਤੇ ਐਸ਼ਵਰਿਆ ਦੀ ਜ਼ਿੰਦਗੀ 'ਚ ਕੀ ਚੱਲ ਰਿਹਾ ਹੈ।