Vishal Dadlani on Kangana Ranaut Slap: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਹੰਗਾਮਾ ਮੱਚਿਆ ਹੋਇਆ ਹੈ।