Priyanka Chopra: ਪ੍ਰਿਯੰਕਾ ਚੋਪੜਾ ਨੇ ਇੱਕ ਇੰਟਰਵਿਊ ਦੌਰਾਨ ਆਪਣੀ ਬਿਮਾਰੀ ਬਾਰੇ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਨੱਕ ਦੀ ਸਰਜਰੀ ਵਿੱਚ ਗਲਤੀ ਤੋਂ ਬਾਅਦ ਉਹ ਦਮੇ ਅਤੇ ਡਿਪਰੈਸ਼ਨ ਦਾ ਸ਼ਿਕਾਰ ਹੋ ਗਈ ਸੀ।