Saif Ali Khan Attacked: ਮਸ਼ਹੂਰ ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਹੈ। ਰਾਤ ਦੇ 2 ਵਜੇ ਚੋਰ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਏ।