Salman Khan: ਸਲਮਾਨ ਖਾਨ ਨੂੰ ਫਿਲਮ ਇੰਡਸਟਰੀ ਵਿੱਚ 'ਭਾਈਜਾਨ' ਕਿਹਾ ਜਾਂਦਾ ਹੈ। ਉਹ ਹਮੇਸ਼ਾ ਆਪਣੀ ਤਾਕਤ, ਸਟਾਈਲ ਅਤੇ ਮਜ਼ਬੂਤ ਸ਼ਖਸੀਅਤ ਲਈ ਜਾਣੇ ਜਾਂਦੇ ਹਨ।