Salman Khan: ਬਾਲੀਵੁੱਡ ਦਬੰਗ ਸਲਮਾਨ ਖਾਨ ਦੇ ਪਿਆਰ-ਬ੍ਰੇਕਅੱਪ ਅਤੇ ਦਰਿਆਦਿਲੀ ਬਾਰੇ ਅਕਸਰ ਸੋਸ਼ਲ ਮੀਡੀਆ ਉੱਪਰ ਚਰਚਾ ਹੁੰਦੀ ਰਹਿੰਦੀ ਹੈ। ਪਰ ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਗੱਲ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨੂੰ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।