Salman Khan News: ਬਾਲੀਵੁੱਡ ਦੇ ਦਬੰਗ ਯਾਨੀ ਸਲਮਾਨ ਖਾਨ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਇਸ ਸਾਲ ਅਦਾਕਾਰ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ।