Sana Khan Mother Funeral: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਇੰਡਸਟਰੀ ਵਿੱਚ ਸੋਗ ਦਾ ਮਾਹੌਲ ਛਾਇਆ ਹੋਇਆ ਹੈ। ਦੱਸ ਦੇਈਏ ਕਿ'ਬਿੱਗ ਬੌਸ' ਫੇਮ ਅਦਾਕਾਰਾ ਸਨਾ ਖਾਨ ਡੂੰਘੇ ਸਦਮੇ ਵਿੱਚ ਹੈ।