Sanjay Dutt Almost Kidnapped By Dacoits: ਬਾਲੀਵੁੱਡ ਦੇ ਖਲਨਾਇਕ ਸੰਜੇ ਦੱਤ ਹਰ ਰੋਜ਼ ਕਿਸੇ ਨਾ ਕਿਸੇ ਕਾਰਨ ਸੁਰਖੀਆਂ 'ਚ ਰਹਿੰਦੇ ਹਨ। ਇੱਕ ਸਮਾਂ ਸੀ ਜਦੋਂ ਸੰਜੂ ਬਾਬਾ ਫਿਲਮਾਂ ਦੀ ਬਜਾਏ ਵਿਵਾਦਾਂ ਲਈ ਜ਼ਿਆਦਾ ਸੁਰਖੀਆਂ ਵਿੱਚ ਰਹਿੰਦੇ ਸੀ।