Salman Khan House Recce: ਐਨਸੀਪੀ ਆਗੂ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ।