Shots Fired At Chai Sutta Bar Cafe: ਕੈਨੇਡਾ ਵਿੱਚ ਇੱਕ ਵਾਰ ਫਿਰ ਲਾਰੈਂਸ ਬਿਸ਼ਨੋਈ ਗੈਂਗ ਦਾ ਖੌਫ ਸਾਹਮਣੇ ਆਇਆ ਹੈ। ਇਸ ਗੈਂਗ ਨੇ ਸਰੀ ਦੇ ਇੱਕ ਮਸ਼ਹੂਰ ਕੈਫੇ ਅਤੇ ਬਾਰ ਵਿੱਚ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ।