ਅਦਾਕਾਰਾ ਸੁਰਭੀ ਜੋਤੀ ਟੀਵੀ ਇੰਡਸਟਰੀ ਦਾ ਮਸ਼ਹੂਰ ਚਿਹਰਾ ਬਣ ਚੁੱਕੀ ਹੈ। ਉਸ ਨੇ ਮਸ਼ਹੂਰ ਟੀਵੀ ਸ਼ੋਅ 'ਨਾਗਿਨ' ਨਾਲ ਹਰ ਘਰ ਵਿੱਚ ਆਪਣਾ ਨਾਮ ਬਣਾ ਲਿਆ ਹੈ। ਹਾਲ ਹੀ ਵਿੱਚ ਸੁਰਭੀ ਜੋਤੀ ਨੇ ਆਪਣੀਆਂ ਗਲੈਮਰਸ ਤਸਵੀਰਾਂ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ। ਅਦਾਕਾਰਾ ਸੁਰਭੀ ਜੋਤੀ ਦੀਆਂ ਇਹ ਤਸਵੀਰਾਂ ਤੁਹਾਨੂੰ ਹੈਰਾਨ ਕਰ ਦੇਣਗੀਆਂ। ਅਦਾਕਾਰਾ ਨੇ ਚਿੱਟੇ ਰੰਗ ਦੇ ਪਹਿਰਾਵੇ 'ਚ ਆਪਣੀਆਂ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦੇ ਬੋਲਡ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ। ਅਦਾਕਾਰਾ ਹਮੇਸ਼ਾ ਆਪਣੀ ਫਿਟਨੈੱਸ ਕਾਰਨ ਸੁਰਖੀਆਂ 'ਚ ਰਹਿੰਦੀ ਹੈ। ਉਸ ਦੀ ਐਕਟਿੰਗ ਅਤੇ ਖੂਬਸੂਰਤੀ ਦੇ ਨਾਲ-ਨਾਲ ਪ੍ਰਸ਼ੰਸਕ ਉਸ ਦੀ ਫਿਟਨੈੱਸ ਦੇ ਵੀ ਦੀਵਾਨੇ ਹਨ। ਸੁਰਭੀ ਨੇ ਐਕਸੈਸਰੀਜ਼ ਨੂੰ ਸਕੀਪ ਕਰਦੇ ਹੋਏ ਸਿਰਫ ਇੱਕ ਟਰੈਂਡੀ ਨੇਕਪੀਸ ਕੈਰੀ ਕੀਤਾ ਹੈ। ਸੁਰਭੀ ਨੇ ਆਪਣੇ ਵਾਲਾਂ ਨੂੰ ਖੁੱਲ੍ਹਾ ਰੱਖਿਆ ਹੈ ਤੇ ਹਲਕੇ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।