Farah Khan Mother Menaka Death: ਬਾਲੀਵੁੱਡ ਕੋਰੀਓਗ੍ਰਾਫਰ ਅਤੇ ਨਿਰਦੇਸ਼ਕ ਫਰਾਹ ਖਾਨ ਅਤੇ ਸਾਜਿਦ ਖਾਨ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਦਰਅਸਲ, 26 ਜੁਲਾਈ ਨੂੰ ਮੁੰਬਈ 'ਚ ਉਨ੍ਹਾਂ ਦੀ ਮਾਂ ਮੇਨਕਾ ਇਰਾਨੀ ਦਾ ਦੇਹਾਂਤ ਹੋ ਗਿਆ।