Singer Death: ਸੰਗੀਤ ਇੰਡਸਟਰੀ ਤੋਂ ਇੱਕ ਦੁਖਦਾਈ ਖ਼ਬਰ ਆ ਰਹੀ ਹੈ। ਮਸ਼ਹੂਰ ਗਾਇਕਾ ਗਾਇਤਰੀ ਹਜ਼ਾਰਿਕਾ ਦਾ ਦੇਹਾਂਤ ਹੋ ਗਿਆ ਹੈ। ਬਹੁਤ ਛੋਟੀ ਉਮਰ ਵਿੱਚ ਗਾਇਕਾ ਗਾਇਤਰੀ ਹਜ਼ਾਰਿਕਾ ਨੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ।