Urvashi Rautela Birthday: ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਅੱਜ ਯਾਨਿ 25 ਫਰਵਰੀ ਨੂੰ ਆਪਣਾ 30ਵਾਂ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਸੈਲਿਬ੍ਰੈਸ਼ਨ ਦੀਆਂ ਖਾਸ ਤਸਵੀਰਾਂ ਸਾਹਮਣੇ ਆਈਆਂ ਹਨ।