ਵਾਣੀ ਕਪੂਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਅੰਦਾਜ਼ ਨਾਲ ਇੰਟਰਨੈੱਟ 'ਤੇ ਤਹਿਲਕਾ ਮਚਾ ਦਿੰਦੀ ਹੈ। ਵਾਣੀ ਕਪੂਰ ਨੇ ਹਾਲ ਹੀ 'ਚ ਆਪਣੀਆਂ ਕੁਝ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਵਾਣੀ ਕਪੂਰ ਕਾਫੀ ਹੌਟ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਵਾਣੀ ਕਪੂਰ ਦਾ ਗਲੈਮਰਸ ਅੰਦਾਜ਼ ਦੇਖਣ ਯੋਗ ਹੈ ਜਿਸ 'ਤੇ ਪ੍ਰਸ਼ੰਸਕ ਦਿਲ ਹਾਰ ਬੈਠੇ ਹਨ। ਵਾਣੀ ਕਪੂਰ ਹਲਕੇ ਹਰੇ ਰੰਗ ਦੇ ਬਾਡੀਹੱਗਿੰਗ ਗਾਊਨ ਵਿੱਚ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਵਾਣੀ ਕਪੂਰ ਦੀਆਂ ਇਨ੍ਹਾਂ ਤਸਵੀਰਾਂ 'ਤੇ ਉਸ ਦੇ ਲੱਖਾਂ ਪ੍ਰਸ਼ੰਸਕ ਕੁਮੈਂਟ ਕਰਦੇ ਨਜ਼ਰ ਆ ਰਹੇ। ਇਸ ਤੋਂ ਪਹਿਲਾਂ ਵਾਣੀ ਕਪੂਰ ਇਸ ਅੰਦਾਜ਼ 'ਚ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾਉਂਦੀ ਨਜ਼ਰ ਆਈ ਸੀ। ਵਾਣੀ ਕਪੂਰ ਕਦੇ ਰਵਾਇਤੀ, ਕਦੇ ਗਲੈਮਰਸ ਤੇ ਕਦੇ ਬੋਲਡ ਅਵਤਾਰ ਨਾਲ ਹਲਚਲ ਮਚਾਉਂਦੀ ਨਜ਼ਰ ਆਉਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਵਾਣੀ ਕਪੂਰ ਹੁਣ ਤੱਕ ਕਈ ਫਿਲਮਾਂ ਵਿੱਚ ਕੰਮ ਕਰ ਚੁੱਕੀ ਹੈ।