Video Viral: ਫਿਲਮ ਇੰਡਸਟਰੀ ਨਾਲ ਜੁੜੀਆਂ ਕਈ ਅਭਿਨੇਤਰੀਆਂ ਅਜਿਹੀਆਂ ਹਨ, ਜਿਨ੍ਹਾਂ ਦੇ ਪ੍ਰਾਈਵੇਟ ਵੀਡੀਓ ਕਈ ਵਾਰ ਇੰਟਰਨੈੱਟ ਦੇ ਵਾਇਰਲ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।
ABP Sanjha

Video Viral: ਫਿਲਮ ਇੰਡਸਟਰੀ ਨਾਲ ਜੁੜੀਆਂ ਕਈ ਅਭਿਨੇਤਰੀਆਂ ਅਜਿਹੀਆਂ ਹਨ, ਜਿਨ੍ਹਾਂ ਦੇ ਪ੍ਰਾਈਵੇਟ ਵੀਡੀਓ ਕਈ ਵਾਰ ਇੰਟਰਨੈੱਟ ਦੇ ਵਾਇਰਲ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਇਸ ਵਿਚਾਲੇ ਇੱਕ ਅਦਾਕਾਰਾ ਦਾ ਨਹਾਉਂਦੇ ਹੋਏ ਵੀਡੀਓ ਸੋਸ਼ਲ ਮੀਡੀਆ ਉੱਪਰ ਛਾਇਆ ਹੋਇਆ ਹੈ। ਜਿਸ ਨੇ ਹਰ ਪਾਸੇ ਤਹਿਲਕਾ ਮਚਾ ਦਿੱਤਾ ਹੈ।
ABP Sanjha

ਇਸ ਵਿਚਾਲੇ ਇੱਕ ਅਦਾਕਾਰਾ ਦਾ ਨਹਾਉਂਦੇ ਹੋਏ ਵੀਡੀਓ ਸੋਸ਼ਲ ਮੀਡੀਆ ਉੱਪਰ ਛਾਇਆ ਹੋਇਆ ਹੈ। ਜਿਸ ਨੇ ਹਰ ਪਾਸੇ ਤਹਿਲਕਾ ਮਚਾ ਦਿੱਤਾ ਹੈ।

ਇਸ ਉੱਪਰ ਪ੍ਰਸ਼ੰਸਕ ਵੀ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਹਨ। ਇਸ ਖਬਰ ਰਾਹੀਂ ਜਾਣੋ ਕੀ ਹੈ ਪੂਰਾ ਮਾਮਲਾ...
ABP Sanjha

ਇਸ ਉੱਪਰ ਪ੍ਰਸ਼ੰਸਕ ਵੀ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਹਨ। ਇਸ ਖਬਰ ਰਾਹੀਂ ਜਾਣੋ ਕੀ ਹੈ ਪੂਰਾ ਮਾਮਲਾ...

ਦਰਅਸਲ, ਅਵਨੀਤ ਕੌਰ ਉਨ੍ਹਾਂ ਅਭਿਨੇਤਰੀਆਂ ਵਿੱਚੋਂ ਇੱਕ ਹੈ, ਜੋ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਆਕਰਸ਼ਿਤ ਕਰਦੀ ਹੈ।

ਦਰਅਸਲ, ਅਵਨੀਤ ਕੌਰ ਉਨ੍ਹਾਂ ਅਭਿਨੇਤਰੀਆਂ ਵਿੱਚੋਂ ਇੱਕ ਹੈ, ਜੋ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਆਕਰਸ਼ਿਤ ਕਰਦੀ ਹੈ।

ਸੋਸ਼ਲ ਮੀਡੀਆ 'ਤੇ ਅਕਸਰ ਸੁਰਖੀਆਂ 'ਚ ਰਹਿਣ ਵਾਲੀ ਅਦਾਕਾਰਾ ਅਵਨੀਤ ਕੌਰ ਨੇ ਹਾਲ ਹੀ 'ਚ ਬਾਥਰੂਮ ਦਾ ਵੀਡੀਓ ਪੋਸਟ ਕੀਤਾ ਹੈ।

ਇਸ ਵੀਡੀਓ 'ਚ ਅਦਾਕਾਰਾ ਨਹਾਉਂਦੀ ਨਜ਼ਰ ਆ ਰਹੀ ਹੈ, ਜਿੱਥੇ ਉਸ ਨੇ ਬਾਥਰੂਮ ਦਾ ਦਰਵਾਜ਼ਾ ਖੁੱਲ੍ਹਾ ਰੱਖਿਆ ਹੋਇਆ ਹੈ। ਨਹਾਉਂਦੇ ਸਮੇਂ ਬਾਡੀਕੋਨ ਡਰੈੱਸ ਪਹਿਨੇ ਨਜ਼ਰ ਆ ਰਹੀ ਹੈ।

ਹਾਲਾਂਕਿ ਵੀਡੀਓ ਸਾਹਮਣੇ ਆਉਂਦੇ ਹੀ ਲੋਕ ਕਮੈਂਟ ਸੈਕਸ਼ਨ 'ਚ ਕਈ ਤਰ੍ਹਾਂ ਦੇ ਕਮੈਂਟ ਕਰ ਰਹੇ ਹਨ। ਜਿਵੇਂ ਹੀ ਇਹ ਵੀਡੀਓ ਸਾਹਮਣੇ ਆਇਆ, ਇੱਕ ਯੂਜ਼ਰ ਨੇ ਲਿਖਿਆ ਕਿ ਇੰਟਰਨੈੱਟ ਉੱਤੇ ਹੁਣ ਬਸ ਇਹੀ ਕੰਟੈਂਟ ਰਹਿ ਗਿਆ ਹੈ।

ਜਦਕਿ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ, “ਜਿਊਲਰਾਂ ਦੇ ਪੈਸੇ ਖਾ ਕੇ ਆਪਣੇ ਪਾਪ ਧੋ ਰਹੀ ਹੈ।”ਇੱਕ ਹੋਰ ਨੇ ਲਿਖਿਆ “ਉਹ ਪੂਰੀ ਤਰ੍ਹਾਂ ਬੇਸ਼ਰਮ ਹੈ।”

ਜ਼ਿਕਰਯੋਗ ਹੈ ਕਿ ਅਵਨੀਤ ਕੌਰ ਦੇ ਇੰਸਟਾਗ੍ਰਾਮ ਉੱਤੇ 32 ਮਿਲੀਅਨ ਫਾਲੋਅਰ ਹਨ। ਵਰਕਫਰੰਟ ਦੀ ਗੱਲ ਕਰਿਏ ਤਾਂ ਅਵਨੀਤ ਕੌਰ ਉਨ੍ਹਾਂ ਹਸਤੀਆਂ ਵਿੱਚੋਂ ਇੱਕ ਹੈ,

ਜਿਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲ ਕਲਾਕਾਰ ਦੇ ਤੌਰ 'ਤੇ ਕੀਤੀ ਸੀ। ਅਵਨੀਤ ਕੌਰ ਇੱਕ ਮਸ਼ਹੂਰ ਟੀਵੀ ਅਦਾਕਾਰਾ ਹੈ ਅਤੇ ਉਸਨੇ ਕਈ ਸੀਰੀਅਲਾਂ ਵਿੱਚ ਬਾਲ ਕਲਾਕਾਰ ਵਜੋਂ ਕੰਮ ਕੀਤਾ ਹੈ।

ਇਸ ਤੋਂ ਬਾਅਦ 'ਅਲਾਦੀਨ' 'ਚ ਜੈਸਮੀਨ ਦਾ ਕਿਰਦਾਰ ਨਿਭਾ ਕੇ ਉਹ ਘਰ-ਘਰ 'ਚ ਮਸ਼ਹੂਰ ਹੋਈ ਸੀ। ਇੰਨਾ ਹੀ ਨਹੀਂ ਅਵਨੀਤ ਕੌਰ ਨੇ ਇਸ ਤੋਂ ਪਹਿਲਾਂ ਫਿਲਮ ਮਰਦਾਨੀ ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ।