ਉਹ ਪਿਛਲੀ ਵਾਰ ਉਸ ਸਮੇਂ ਸੁਰਖੀਆਂ 'ਚ ਆਏ ਸਨ ਜਦੋਂ ਉਨ੍ਹਾਂ ਦੀ ਦੂਜੀ ਪਤਨੀ ਦਾ ਤਲਾਕ ਹੋ ਗਿਆ ਸੀ। ਫਿਲਹਾਲ ਉਹ ਹੁਣ ਆਪਣੀ ਦਸਵੀਂ ਪਤਨੀ ਦੀ ਤਲਾਸ਼ ਕਰ ਰਿਹਾ ਹੈ। ਉਨ੍ਹਾਂ ਦੀਆਂ ਅਤੇ ਉਨ੍ਹਾਂ ਦੀ ਪਤਨੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।