'ਬ੍ਰਿਟਿਸ਼ ਜਰਨਲ ਆਫ ਸਪੋਰਟਸ ਮੈਡੀਸਨ' 'ਚ ਪ੍ਰਕਾਸ਼ਿਤ ਰਿਪੋਰਟ ਮੁਤਾਬਕ ਜੇਕਰ ਤੁਸੀਂ 'ਟਾਈਪ 2 ਡਾਇਬੀਟੀਜ਼' ਦੇ ਖਤਰੇ ਨੂੰ ਘੱਟ ਕਰਨਾ ਚਾਹੁੰਦੇ ਹੋ ਤਾਂ ਹਰ ਰੋਜ਼ ਚਾਰ ਜਾਂ ਇਸ ਤੋਂ ਵੱਧ ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲੋ।