ਦੇਸ਼ ਵਿੱਚ 60 ਲੱਖ ਨਵੀਆਂ ਨੌਕਰੀਆਂ ਦਾ ਪ੍ਰਬੰਧ ਕੀਤਾ ਜਾਵੇਗਾ।

ਡਿਜੀਟਲ ਯੂਨੀਵਰਸਿਟੀਆਂ ਬਣਾਈਆਂ ਜਾਣਗੀਆਂ ਅਤੇ ਸਕੂਲਾਂ ਵਿੱਚ ਹਰ ਜਮਾਤ ਵਿੱਚ ਟੀ.ਵੀ. ਲਗਾਇਆ ਜਾਵੇਗਾ।


ਸਾਲ 2022-23 ਵਿੱਚ 80 ਲੱਖ ਨਵੇਂ ਘਰ ਬਣਾਏ ਜਾਣਗੇ।

ਕਿਸਾਨਾਂ ਨੂੰ ਡਿਜੀਟਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਸਿੰਚਾਈ ਅਤੇ ਪੀਣ ਵਾਲੇ ਪਾਣੀ ਲਈ ਯੋਜਨਾਵਾਂ 'ਤੇ ਕੰਮ ਕੀਤਾ ਜਾ ਰਿਹਾ ਹੈ ।

ਅਗਲੇ 3 ਸਾਲਾਂ ਵਿੱਚ 400 ਨਵੀਆਂ ਵੰਦੇ ਭਾਰਤ ਟਰੇਨਾਂ ਸ਼ੁਰੂ ਕੀਤੀਆਂ ਜਾਣਗੀਆਂ।

5ਜੀ ਸੇਵਾ ਸਾਲ 2022 ਵਿੱਚ ਸ਼ੁਰੂ ਕੀਤੀ ਜਾਵੇਗੀ ।

ਜੇਕਰ ਕੋਈ ਕ੍ਰਿਪਟੋਕਰੰਸੀ ਤੋਂ ਕਮਾਈ ਕਰਦਾ ਹੈ ਤਾਂ 30 ਫੀਸਦੀ ਟੈਕਸ ਦੇਣਾ ਹੋਵੇਗਾ।

ਹੁਣ ਸਾਲ 2022-23 ਤੋਂ ਈ-ਪਾਸਪੋਰਟ ਆ ਜਾਣਗੇ।

ਸਰਕਾਰ ਨੇ MSP ਜ਼ਰੀਏ ਕਿਸਾਨਾਂ ਦੇ ਖਾਤੇ ਵਿੱਚ 2.37 ਕਰੋੜ ਰੁਪਏ ਭੇਜੇ ਹਨ ।