ਦੇਸ਼ ਵਿੱਚ ਬਿਮਾਰੀਆਂ ਦਾ ਇਲਾਜ ਕਰਵਾਉਣਾ ਬਹੁਤ ਮਹਿੰਗਾ ਹੁੰਦਾ ਜਾ ਰਿਹਾ ਹੈ। ਅਜਿਹੇ ਵਿੱਚ ਕੇਂਦਰ ਸਰਕਾਰ (Central government) ਨੇ ਆਮ ਲੋਕਾਂ ਨੂੰ ਰਾਹਤ ਦੇਣ ਦਾ ਫੈਸਲਾ ਲਿਆ ਹੈ।