Gold Silver Price Today: ਅੱਜ ਯਾਨੀ ਮੰਗਲਵਾਰ ਨੂੰ ਭਾਰਤੀ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਗਿਆ। ਸੋਨੇ ਦੀ ਕੀਮਤ 63,480 ਰੁਪਏ ਪ੍ਰਤੀ 10 ਗ੍ਰਾਮ ਤੋਂ ਪਾਰ ਹੈ।