Gold Silver Price Today: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਦੱਸ ਦੇਈਏ ਕਿ ਉਤਰਾਅ-ਚੜ੍ਹਾਅ ਤੋਂ ਬਾਅਦ ਹੁਣ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ।