ਰਿਜ਼ਰਵ ਬੈਂਕ (Reserve Bank) ਦੇ ਨਿਰਦੇਸ਼ਾਂ ਅਨੁਸਾਰ, ਪੇਟੀਐਮ ਪੇਮੈਂਟਸ ਬੈਂਕ (Paytm Payments Bank) ਦੀਆਂ ਵੱਖ-ਵੱਖ ਸੇਵਾਵਾਂ ਨੂੰ ਬੰਦ ਕਰਨ ਦੀ ਸਮਾਂ ਸੀਮਾ ਨੇੜੇ ਹੈ।