ਕਈ ਵਾਰ ਇਹ ਦੇਖਿਆ ਗਿਆ ਹੈ ਕਿ ਬੈਂਕਾਂ ਦੁਆਰਾ ਗਾਹਕਾਂ ਦੇ ਨਾਂ 'ਤੇ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਕ੍ਰੈਡਿਟ ਕਾਰਡ ਜਾਰੀ ਕੀਤੇ ਜਾਂਦੇ ਹਨ।