Air Fare: ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ ਹਾਲ ਹੀ ਵਿੱਚ ਰਾਜ ਸਭਾ ਵਿੱਚ ਹਵਾਈ ਯਾਤਰਾ ਦੇ ਕਿਰਾਏ 'ਤੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਆਮ ਤੌਰ 'ਤੇ ਸਰਕਾਰ ਹਵਾਈ ਕਿਰਾਏ ਨੂੰ ਨਿਯਮਤ ਨਹੀਂ ਕਰਦੀ।