UK Student Visa: ਜੇਕਰ ਤੁਸੀ ਅਗਲੇ ਸਾਲ ਵਿਦਿਆਰਥੀ ਵੀਜ਼ੇ 'ਤੇ ਬ੍ਰਿਟੇਨ ਜਾਣ ਦੀ ਯੋਜਨਾ ਬਣਾਉਂਦੇ ਹੋ ਤਾਂ ਹੁਣ ਤੁਹਾਨੂੰ ਪਹਿਲਾਂ ਨਾਲੋਂ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।