ਜੇ ਸਭ ਕੁਝ ਠੀਕ ਰਿਹਾ ਤਾਂ ਇਸ ਵਾਰ ਦਿਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੋ ਵੱਡੇ ਤੋਹਫ਼ੇ ਮਿਲ ਸਕਦੇ ਹਨ।