LPG Cylinder Price Hike: ਅੱਜ ਤੋਂ ਨਵਾਂ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਦਸੰਬਰ ਦੀ ਸ਼ੁਰੂਆਤ ਦੇ ਨਾਲ ਹੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ।