ਸਰਕਾਰ ਕੋਲ ਜੀਐਸਟੀ ਨੂੰ ਲੈ ਕੇ ਇੱਕ ਵੱਡੀ ਯੋਜਨਾ ਹੈ

Published by: ਗੁਰਵਿੰਦਰ ਸਿੰਘ

ਇਸ ਦੇ ਤਹਿਤ ਮੱਧ ਵਰਗ ਅਤੇ ਘੱਟ ਆਮਦਨ ਵਾਲੇ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ।

ਜਲਦੀ ਹੀ GST ਵਿੱਚ ਵੱਡੀ ਰਾਹਤ ਦਿੱਤੀ ਜਾ ਸਕਦੀ ਕੇਂਦਰ ਸਰਕਾਰ ਜੀਐਸਟੀ ਦਰਾਂ ਵਿੱਚ ਕਟੌਤੀ ਕਰ ਸਕਦੀ ਹੈ।

Published by: ਗੁਰਵਿੰਦਰ ਸਿੰਘ

ਮੋਦੀ ਸਰਕਾਰ ਜੀਐਸਟੀ ਸਲੈਬ ਨੂੰ ਬਦਲਣ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ

ਜਾਣਕਾਰੀ ਮੁਤਾਬਕ, 12 ਪ੍ਰਤੀਸ਼ਤ ਜੀਐਸਟੀ ਸਲੈਬ ਹੁਣ 5 ਪ੍ਰਤੀਸ਼ਤ ਤੱਕ ਆ ਸਕਦਾ ਹੈ।



ਸਰਕਾਰ ਅਜਿਹੀਆਂ ਵਸਤਾਂ 'ਤੇ GST 'ਤੇ ਰਾਹਤ ਦੇ ਸਕਦੀ ਹੈ, ਜੋ ਆਮ ਤੌਰ 'ਤੇ ਘੱਟ ਆਮਦਨ ਵਾਲੇ ਘਰਾਂ ਵਿੱਚ ਵਰਤੀਆਂ ਜਾਂਦੀਆਂ ਹਨ

ਸਰਕਾਰ ਹੁਣ ਇਸ ਗੱਲ 'ਤੇ ਵਿਚਾਰ ਕਰ ਰਹੀ ਹੈ ਕਿ ਅਜਿਹੀਆਂ ਜ਼ਿਆਦਾਤਰ ਵਸਤਾਂ ਨੂੰ



ਜਾਂ ਤਾਂ 5% ਟੈਕਸ ਸਲੈਬ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ ਜਾਂ ਉਨ੍ਹਾਂ 'ਤੇ 12% ਸਲੈਬ ਨੂੰ ਖਤਮ ਕੀਤਾ ਜਾ ਸਕਦਾ ਹੈ।

ਰੋਜ਼ਾਨਾ ਜੀਵਨ ਵਿੱਚ ਵਰਤੀਆਂ ਜਾਣ ਵਾਲੀਆਂ ਜ਼ਿਆਦਾਤਰ ਵਸਤਾਂ ਇਸ ਸਲੈਬ ਦੇ ਅਧੀਨ ਆਉਂਦੀਆਂ ਹਨ।