New UPI Rule: ਯੂਪੀਆਈ ਵਰਤਣ ਵਾਲਿਆਂ ਲਈ ਇੱਕ ਵੱਡਾ ਅਪਡੇਟ ਆਇਆ ਹੈ। UPI ਸੇਵਾ 'ਤੇ ਹੁਣ ਸੰਕਟ ਦਿਖਾਈ ਦੇ ਰਿਹਾ ਹੈ। ਦਰਅਸਲ, ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) 'ਤੇ ਚਾਰਜ ਲਗਾਉਣ ਦੀ ਸੰਭਾਵਨਾ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।